ਸਰਕਾਰੀ ਐਲੀਮੈਟਰੀ ਸਮਾਰਟ ਸਕੂਲ ‘ਚ ਡਾ. ਅੰਬੇਦਕਰ ਦਾ ਜਨਮ ਦਿਨ ਮਨਾਇਆ
ਅਮਲੋਹ(ਅਜੇ ਕੁਮਾਰ)
ਪਿੰਡ ਰਾਏਪੁਰ ਅਰਾਈਆ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿੱਚ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਸ਼ਾਰਦਾ ਨਾਲ ਮਨਾਇਆ ਗਿਆ ਅਤੇ ਬੁਲਾਰਿਆ ਨੇ ਇਸ ਮਹਾਨ ਸਖਸ਼ੀਅਤ ਨੂੰ ਸਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੋਹਣ ਸਿੰਘ ਧਨੋਆ, ਹਰਪ੍ਰੀਤ ਸਿੰਘ, ਚਾਨਣ ਸਿੰਘ ਸੰਧੂ, ਸਵਰਨ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਜਤਿੰਦਰ ਪੰਨੂੰ, ਜਗਪਾਲ ਸਿੰਘ ਚੀਮਾ, ਮਨਪ੍ਰੀਤ ਸਿੰਘ (ਲੱਕੀ), ਸੰਦੀਪ ਸਿੰਘ, ਜਸਵੰਤ ਸਿੰਘ ਫੋਰਮੈਨ, ਅਮਨਪ੍ਰੀਤ ਸਿੰਘ, ਹਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਮੇਵਾ ਸਿੰਘ ਪੰਚ, ਬਹਾਦਰ ਸਿੰਘ ਪੰਚ, ਸੁਰਿੰਦਰ ਕੌਰ ਪੰਚ, ਗੁਰਚੈਨ ਕੌਰ ਪੰਚ ਅਤੇ ਗੁਰਪ੍ਰੀਤ ਕੌਰ ਆਦਿ ਨੇ ਵਿਚਾਰ ਪੇਸ ਕੀਤੇ।
ਫੋਟੋ ਕੈਪਸ਼ਨ: ਸਕੂਲ ‘ਚ ਸਮਾਗਮ ਦੌਰਾਨ ਡਾ. ਅੰਬੇਦਕਰ ਨੂੰ ਸਰਧਾਂਜਲੀ ਭੇਟ ਕਰਦੇ ਹੋਏ ਪਤਵੰਤੇ।