ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਨਾਜ ਮੰਡੀ ਅਮਲੋਹ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਅਮਲੋਹ(ਅਜੇ ਕੁਮਾਰ)
ਅਨਾਜ ਮੰਡੀ ਅਮਲੋਹ ਵਿੱਚ ਅੱਜ ਸਰਕਾਰੀ ਤੌਰ ਤੇ ਝੋਨੇ ਦੀ ਖਰੀਦ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੁਆਰਾ ਸ਼ੁਰੂ ਕਰਵਾਈ ਗਈ। ਅਤੇ ਮਾਰਕੀਟ ਕਮੇਟੀ ਵਿੱਚ ਅਧਿਕਾਰੀਆਂ ਅਤੇ ਆੜਤੀਆਂ ਨਾਲ ਮੀਟਿੰਗ ਕੀਤੀ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਤੇ ਸਾਰੀਆਂ ਸਹੂਲਤਾਂ ਦੇਣ ਬਾਰੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।
ਫੋਟੋਕੈਪਸ਼ਨ -:ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ।