ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਲੋਹ ਦੇ ਪਿੰਡ ਸਲਾਣਾ ਦੂਲਾ ਵਾਲਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ ਦੀ ਅਗਵਾਈ ਵਿੱਚ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।