ਥਾਣਾ ਭਾਦਸੋਂ ਦੀ ਟੀਮ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 6,080 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਕੀਤੀਆਂ ਬਰਾਮਦ

ਥਾਣਾ ਭਾਦਸੋਂ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋ ਥਾਣਾ ਭਾਦਸੋਂ ਵਲੋਂ ਐਕਸ਼ਨ ਲੈਂਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਕਾਰਵਾਈ ਕਰਦਿਆਂ ਥਾਣਾ ਭਾਦਸੋਂ ਦੀ ਟੀਮ ਨੇ ਸਫਲਤਾਪੂਰਵਕ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 6,080 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ। ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਯਤਨ ਜਾਰੀ ਹਨ।

ਪੱਤਰਕਾਰ ਜਗਜੀਤ ਸਿੰਘ ਕੈਂਥ INDIAN TV NEWS ਭਾਦਸੋਂ

Leave a Comment