ਡਿਪਟੀ ਕਮਿਸ਼ਨਰ ਪਟਿਆਲ਼ਾ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਭਾਦਸੋਂ ‘ਚ ਖ੍ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਪਟਿਆਲ਼ਾ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਭਾਦਸੋਂ ‘ਚ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐਸ.ਐਸ.ਪੀ ਡਾ. ਨਾਨਕ ਸਿੰਘ ਤੇ ਐਸ.ਡੀ.ਐਮ ਨਾਭਾ ਮੈਡਮ ਇਸਮਿਤ ਵਿਜੇ ਸਿੰਘ ਵੀ ਰਹੇ ਮੌਜੂਦ ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਬੈਠ ਕੇ ਝੋਨੇ ਦੀ ਖਰੀਦ ਤੇ ਲਿਫ਼ਟਿੰਗ ਵਗੈਰਾ ਸਬੰਧੀ ਮੁਸ਼ਕਿਲਾਂ ਜਾਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਦੋਵੇਂ ਆੜ੍ਹਤੀਆ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਕਿਸਾਨਾਂ ਨੇ ਜਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਪੱਤਰਕਾਰ ਜਗਜੀਤ ਸਿੰਘ INDIAN TV NEWS

Leave a Comment