ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟੈਫਿਕ ਕੰਟਰੋਲ ਕਰਨ ਲਈ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸਮੇਂ ਉਤੇ ਕੰਮ ਕਰਨਗੇ

ਨਵੀਂ ਦਿੱਲੀ: 15 ਨਵੰਬਰ(ਦੀਪਾ ਬਰਾੜ)

ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟੈਫਿਕ ਕੰਟਰੋਲ ਕਰਨ ਲਈ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸਮੇਂ ਉਤੇ ਕੰਮ ਕਰਨਗੇ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕੀਤਾ ਕਿ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਹੋਵੇਗਾ।

Leave a Comment