ਮਾਨਯੋਗ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜੀ ਦੀਆਂ ਹਿਦਾਇਤਾਂ ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਪੁਲਿਸ ਜਵਾਨਾਂ ਵੱਲੋਂ ਠੰਡ ਦੀ ਪਰਵਾਹ ਕੀਤੇ ਬਗੈਰ ਸ਼ਹਿਰ ਵਿੱਚ ਅਮਨ ਸ਼ਾਂਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਐਂਟਰੀ ਐਗਜਿਟ ਪੁਆਇੰਟ, ਸ਼ਹਿਰ ਦੇ ਅੰਦਰੂਨੀ ਖੇਤਰਾਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਵੇਹੀਕਲਾ ਦੀ ਚੈਕਿੰਗ ਕੀਤੀ ਜਾ ਰਹੀ ਹੈ।