ਸ਼੍ਰੀ ਮੁਕਤਸਰ ਸਾਹਿਬ (ਅਵਤਾਰ ਮਰਾੜ੍ਹ)
ਸ਼੍ਰੀ ਗੁਰਦਰਸ਼ਨ ਲਾਲ ਕੁੰਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਅਤੇ ਸਮੂਹ ਸਟਾਫ ਦਫਤਰ ਵਲੋ ਨਵੇਂ ਸਾਲ ਦੀ ਆਮਦ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀ ਖੁਸ਼ੀ ਵਿੱਚ ਪਰਮ ਪਿਤਾ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦੇ ਦਫਤਰ ਜਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਜੀ ਕਾ ਅਤੁੱਟ ਲੰਗਰ ਵਰਤਾਇਆ ਗਿਆ।