
ਅਮਲੋਹ,(ਅਜੇ ਕੁਮਾਰ)
ਸ੍ਰੀ ਐਸਐਸ ਸ੍ਰੀਵਾਸਤਵ ਆਈਪੀਐਸ ਏਡੀਜੀਪੀ ਸਕਿਉਰਟੀ ਪੰਜਾਬ ਨੇ ਦਰਸ਼ਨ ਸਿੰਘ ਨੂੰ ਵਧੀਆ ਸੇਵਾਵਾਂ ਬਦਲੇ ਸਟਾਰ ਲਗਾ ਕੇ ਸਬ-ਇੰਸਪੈਕਟਰ ਦੀ ਤਰੱਕੀ ਦਿਤੀ। ਉਨ੍ਹਾਂ ਕਿਹਾ ਕਿ ਪੁਲੀਸ ਵਿਚ ਵਧੀਆ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦਿਤਾ ਜਾਦਾ ਹੈ। ਸ੍ਰੀ ਦਰਸ਼ਨ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਾ ਰਹੇਗਾ।
*ਫੋਟੋ ਕੈਪਸ਼ਨ: ਏਡੀਜੀਪੀ ਐਸਐਸ ਸ੍ਰੀ ਵਾਸਤਵ ਦਰਸਨ ਸਿੰਘ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ ਦਾ ਸਟਾਰ ਲਗਾਉਂਦੇ ਹੋਏ*