ਫਰੀਦਕੋਟ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਬਰੀ

ਫਰੀਦਕੋਟ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਬਰੀ

ਫਰੀਦਕੋਟ : 29 ਜਨਵਰੀ(ਦੀਪਾ ਬਰਾੜ)
ਫ਼ਰੀਦਕੋਟ ਅਦਾਲਤ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 50 ਲੱਖ ਰੁਪਏ ਦੀ ਰੰਗਦਾਰੀ ਮਾਮਲੇ ’ਚ ਬਰੀ ਕੀਤਾ ਹੈ। ਕੋਟਕਪੁਰਾ ਵਿਚ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਬਿਸ਼ਨੋਈ ’ਤੇ 2018 ਵਿਚ ਇਸ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ।

Leave a Comment