ਪੰਜਾਬ ਸਰਕਾਰ ਕੇਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ-ਡਾ. ਅਮਰ ਸਿੰਘ

ਪੰਜਾਬ ਸਰਕਾਰ ਕੇਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ,

ਫ਼ਤਹਿਗੜ੍ਹ ਸਾਹਿਬ ਹਲਕੇ ਦੇ ਲੋਕ ਸਭਾ ਮੈਬਰ ਡਾ. ਅਮਰ ਸਿੰਘ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆ ਪੰਜਾਬ ਭਰ ਵਿਚ ਕਿਸਾਨਾਂ ਦੀ ਕੀਤੀ ਗਈ ਫੜ੍ਹੋਫੜੀ ਅਤੇ ਇੰਟਰਨੈਟ ਸੇਵਾਵਾਂ ਬੰਦ ਕਰਨ ਦੀ ਤਿੱਖੀ ਅਲੋਚਨਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਇਸ਼ਾਰੇ ਤੇ ਇਹ ਸਾਰਾ ਕੁਝ ਕੀਤਾਜਾ ਰਿਹਾ ਹੈ ਅਤੇ ਅਮਨ ਪੂਰਵਕ ਹੱਕ ਮੰਗਦੇ ਕਿਸਾਨਾਂ ਦੀ ਅਵਾਜ਼ ਨੂੰ ਪੁਲੀਸ ਰਾਹੀ ਦਬਾਉਂਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਦੀਸਖਤ ਸਬਦਾਂ ਵਿਚ ਨਿੰਦਾ ਕਰਦੇ ਹੋਏ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।

ਫ਼ੋਟੋ ਕੈਪਸਨ: ਡਾ. ਅਮਰ ਸਿੰਘ

Leave a Comment

19:05