ਭਾਜਪਾ ਆਗੂ ਸਾਹਿਲ ਗੋਇਲ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਭਾਜਪਾ ਆਗੂ ਸਾਹਿਲ ਗੋਇਲ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ, ਰਾਸ਼ਟਰੀ ਜਨਰਲ ਸਕੱਤਰ, ਐਸਸੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਅਤੇ ਜੰਮੂ ਕਸ਼ਮੀਰ ਅਤੇ ਤੇਲੰਗਾਨਾ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਤਰੁਣ ਚੁੱਘ ਨਾਲ ਭਾਜਪਾ ਦੇ ਸੀਨੀਅਰ ਆਗੂ ਅਤੇ ਬਜਰੰਗ ਸੈਨਾ ਦੇ ਰਾਸਟਰੀ ਮੰਤਰੀ ਸਾਹਿਲ ਗੋਇਲ ਨੇ ਮੁਲਾਕਾਤ ਕੀਤੀ ਅਤੇ ਦੇਸ ਦੇ ਵੱਖ-ਵੱਖ ਸੂਬਿਆਂ ਵਿਚ ਪਾਰਟੀ ਦੀ ਹੋਰ ਵਧੇਰੇ ਮਜਬੂਤੀ ਅਤੇ ਹੋਰ ਅਹਿਮ ਮੱਸਲਿਆ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜਾਰੀ ਬਾਰੇ ਵੀ ਦਸਿਆ ਅਤੇ ਪੰਜਾਬ ਵਿਚ ਅਮਨ ਕਾਨੂੰਨ ਦੀ ਬਿਗੜ੍ਹ ਰਹੀ ਹਾਲਤ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸਾਰੇ ਤੱਥਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਲੋਕਾਂ ਨੂੰ ਪਾਰਟੀ ਦੀ ਹੋਰ ਵਧੇਰੇ ਮਜਬੂਤੀ ਦਾ ਵੀ ਸੱਦਾ ਦਿਤਾ।

ਫੋਟੋ ਕੈਪਸ਼ਨ: ਭਾਜਪਾ ਆਗੂ ਜੰਮੂ ਕਸਮੀਰ ਅਤੇ ਤੇਲੰਗਨਾ ਦੇ ਇੰਚਾਰਜ ਤਰੁੱਣ ਚੁੱਘ ਨਾਲ ਮੁਲਾਕਾਤ ਕਰਦੇ ਹੋਏ।

Leave a Comment

10:14