G-2P164PXPE3

ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ‘ਚ ਬਲਾਕ ਸੰਮਤੀ ਜੋਨ ਸਲਾਣਾ ਦੀ ਹੋਈ ਮੀਟਿੰਗ

ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ‘ਚ ਬਲਾਕ ਸੰਮਤੀ ਜੋਨ ਸਲਾਣਾ ਦੀ ਹੋਈ ਮੀਟਿੰਗ

ਅਮਲੋਹ(ਅਜੇ ਕੁਮਾਰ)

ਬਲਾਕ ਸੰਮਤੀ ਜੋਨ ਸਲਾਣਾ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਭਾਜਪਾ ਦੇ ਨਕਸ਼ੇ ਕਦਮ ‘ਤੇ ਆਪ ਸਰਕਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੰਭੂ ਅਤੇ ਖਨੌਰੀ ਵਿਚ ਅਮਨ ਪੂਰਵਕ ਧਰਨਾ ਦੇ ਰਹੇ ਕਿਸਾਨਾਂ ਤੇ ਪੁਲੀਸ ਜਬਰ ਢਾਅ ਕੇ ਉਨ੍ਹਾਂ ਦੇ ਟਰੈਕਟਰ ਟਰਾਲੀਆਂ ਆਦਿ ਦਾ ਭਾਰੀ ਨੁਕਸਾਨ ਕੀਤਾ। ਉਨ੍ਹਾਂ ਕਿਸਾਨਾਂ ਨੂੰ ਇਸ ਦਾ ਤੁਰੰਤ ਮੁਆਵਜਾ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਨਛੱਤਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਬਿੱਲਾ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ ਵਿਸਕੀ, ਸੁਖਜਿੰਦਰ ਸਿੰਘ ਬਿੱਲਾ, ਜਤਿੰਦਰ ਸਿੰਘ, ਨਿਰਮਲਜੀਤ ਸਿੰਘ, ਜਗਦੇਵ ਸਿੰਘ ਫੌਜੀ, ਰਾਜ ਬਾਬਾ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਕਾਕਾ, ਕੇਵਲ ਸਿੰਘ, ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਕਾਲਾ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਪ੍ਰਧਾਨ, ਲਾਭ ਸਿੰਘ, ਸਿਕੰਦਰ ਸਿੰਘ, ਰਛਪਾਲ ਸਿੰਘ, ਜੰਗ ਸਿੰਘ, ਬਿੱਕਰ ਸਿੰਘ ਦੀਵਾ, ਜਗਜੀਤ ਸਿੰਘ ਮਛਰਾਏ, ਹਰਪ੍ਰੀਤ ਸਿੰਘ ਗੁਰਧਨਪੁਰ, ਬਲਜੀਤ ਸਿੰਘ ਮਰਾਰੜੂ, ਗੁਰਮੁੱਖ ਸਿੰਘ ਨਰਾਇਣਗੜ੍ਹ, ਹਰਦੀਪ ਸਿੰਘ ਦੀਪਾ, ਪੰਮਾ ਮਹਿਮੂਦਪੁਰ, ਗੁਰਬਚਨ ਕਾਹਨਪੁਰਾ, ਸਿਕੰਦਰ ਮਹਿਮੂਦਪੁਰ, ਗੌਰਵ ਪ੍ਰਭਾਕਰ, ਗੁਰਚਰਨ ਤੰਦਾ ਬੱਧਾ, ਸੁੱਖਾ ਖੁੰਮਣਾ, ਲਵਪ੍ਰੀਤ ਸਿੰਘ ਕਾਹਨਪੁਰਾ, ਸੁੱਖ ਰਾਏਪੁਰ ਅਤੇ ਪੀਏ ਮਨਪ੍ਰੀਤ ਸਿੰਘ ਮਿੰਟਾ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਅਤੇ ਹੋਰ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ।

Leave a Comment

18:28