
ਪਟਿਆਲਾ ਜ਼ਿਲ੍ਹੇ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਵੱਡੀ ਕਾਰਵਾਈ ਕਰਦਿਆਂ ਭਾਦਸੋ ਐੱਸਐੱਚਓ ਜਸਪ੍ਰੀਤ ਸਿੰਘ ਨੂੰ ਕੀਤਾ ਗਿਆ ਸਸਪੈਂਡ
ਮਈ 15 ( ਜਗਜੀਤ ਸਿੰਘ ) ਹਲਕਾ ਨਾਭਾ ਦੀ ਸਬ ਤਹਿਸੀਲ ਭਾਦਸੋਂ ਥਾਣੇ ਦੇ ਐੱਸਐੱਚਓ ਜਸਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਵੱਡੀ ਕਾਰਵਾਈ ਕਰਦਿਆਂ ਐੱਸਐੱਚਓ ਜਸਪ੍ਰੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ ਕਿਉਂਕਿ ਭਾਦਸੋਂ ਥਾਣੇ ਵਿਚ ਪਬਲਿਕ ਡੀਲਿੰਗ ਚੰਗੀ ਨਾ ਹੋਣ ਦੇ ਚੱਲਦਿਆਂ ਪੁਲਸ ਵਿਭਾਗ ਵੱਲੋਂ ਇਹ ਐਕਸ਼ਨ ਲਿਆ ਗਿਆ ਹੈ।