ITNPUNJAB

*ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ ਦੇ ਸ਼ੁਕਲਾ ਹਸਪਤਾਲ ‘ਚ ਲਗਾਇਆ ਆਯੂੁਰਵੈਦਿਕ ਵਿਸੇਸ਼ ਚੈਕਅੱਪ ਕੈਪ* *ਉਘੇਵੈਦ ਡਾ. ਗੁੰਨਜਨ ਮਿਸ਼ਰਾ ਨੇ ਕੀਤਾ ਮਰੀਜ਼ਾਂ ਦਾ ਵਿਸੇਸ਼ ਚੈਕਅੱਪ* *ਅਮਲੋਹ,(ਅਜੇ ਕੁਮਾਰ)* ਅਮਲੋਹ ਹਲਕੇ ਦੇ ਪ੍ਰਸਿਧ ਸਮਾਜ ਸੇਵੀ ਡਾ. ਰਘਬੀਰ ਸੁਕਲਾ ਵਲੋਂ ਲੋਕਾਂ ਦੀ ਸਹੂਲਤ ਲਈ ਸਮੇਂ ਸਮੇਂ ਉਪਰ ਸੈਮੀਨਾਰ ਅਤੇ ਵਿਸੇਸ ਕੈਪ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ ਜਿਸ ਦੀ ਕੜੀ ਅਧੀਨ ਉਨ੍ਹਾਂ ਵਲੋਂ ਹੁਣ ਹਰ ਐਤਵਾਰ ਨੂੰ ਉਘੇ ਵੈਦ ਡਾ. ਗੁੰਨਜਨ ਮਿਸ਼ਰਾ ਨੂੰ ਸੁਕਲਾ ਹਸਪਤਾਲ ਨਾਭਾ ਰੋਡ ਉਪਰ ਵਿਸੇਸ਼ ਤੌਰ ‘ਤੇ ਬੁਲਾਇਆ ਜਾ ਰਿਹਾ ਹੈ ਜਿਸ ਵਲੋਂ ਹਰ ਐਤਵਾਰ ਦੁਪਹਿਰ 10 ਵਜੇ ਤੋਂ 2 ਵਜੇ ਤੱਕ ਮਰੀਜ਼ਾਂ ਦਾ ਵਿਸੇਸ ਚੈਕਅੱਪ ਕਰਕੇ ਉਨ੍ਹਾਂ ਨੂੰ ਆਯੂਰਵੈਦਿਕ ਦਵਾਈਆਂ ਦਿਤੀਆਂ ਜਾਦੀਆਂ ਹਨ। ਪੱਤਰਕਾਰਾਂ ਨਾਲ ਗਲਬਾਤ ਦੌਰਾਨ ਡਾ. ਮਿਸ਼ਰਾ ਨੇ ਕਿਹਾ ਕਿ ਇਨ੍ਹਾਂ ਦਵਾਈਆਂ ਦਾ ਕੋਈ ਮਾੜਾ ਪ੍ਰਭਾਵ ਨਹੀਂ ਸਗੋ ਪੁਰਾਣੀਆਂ ਬਿਮਾਰੀਆਂ ਲਈ ਵੀ ਇਹ ਦਵਾਈਆਂ ‘ਰਾਮ ਬਾਣ’ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਖਾਣ-ਪੀਣ ਦਾ ਸਿਸਟਮ ਖਰਾਬ ਹੋਣ ਕਾਰਣ ਅਸੀ ਬਿਮਾਰੀਆਂ ਦਾ ਸਿਕਾਰ ਹੋ ਰਹੇ ਹਨ। ਇਸ ਮੌਕੇ ਡਾ. ਰਘਬੀਰ ਸ਼ੁਕਲਾ ਅਤੇ ਉਨ੍ਹਾਂ ਦੀ ਪਤਨੀ ਰਿਟ. ਮੈਡੀਕਲ ਅਫ਼ਸਰ ਸਸ਼ੀ ਬਾਲਾ ਨੇ ਲੋਕਾਂ ਨੂੰ ਮੌਸਮੀ ਸਬਜੀਆਂ ਅਤੇ ਫ਼ਲ ਖਾਣ ਦੀ ਅਪੀਲ ਕੀਤੀ। ਇਲਾਜ਼ ਲਈ ਭਾਦਸੋ ਨਜਦੀਕ ਪਿੰਡ ਜੱਸੋਮਾਜਰਾ ਦੀ ਆਈ ਅੰਜੂ ਬਾਲਾ ਨੇ ਉਸ ਨੂੰ ਕਰੀਬ 2 ਸਾਲ ਤੋਂ ਸਿਰ ਦਰਦ ਦੀ ਭਿਆਨਕ ਬਿਮਾਰੀ ਸੀ ਅਤੇ ਬਲੱਡ ਪ੍ਰੈਸ਼ਰ ਵੱਧਣ ਕਾਰਣ ਉਸ ਦੇ ਹੱਥ ਪੈਰ ਵੀ ਮੁੜ ਜਾਦੇ ਸਨ ਜਿਸ ਕਾਰਣ ਉਹ ਬਹੁਤ ਦੁਖੀ ਸੀ ਜਿਸ ਨੇ ਹੁਣ ਇਸ ਹਸਪਤਾਲ ਤੋਂ ਕਰੀਬ 1 ਮਹੀਨੇ ਤੋਂ ਇਲਾਜ ਸੁਰੂ ਕਰਵਾਇਆ ਜਿਸ ਨਾਲ ਉਸ ਨੂੰ ਬਹੁਤ ਫ਼ਰਕ ਹੈ। ਇਸੇ ਤਰ੍ਹਾਂ ਪਿੰਡ ਸ਼ੇਰਗੜ੍ਹ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਨੇ ਦਸਿਆ ਕਿ ਉਸ ਦਾ 3 ਸਾਲ ਤੋਂ ਸਾਹ ਫੁਲਦਾ ਸੀ, ਬੁਖਾਰ, ਰੇਸਾ, ਬਲਗਮ ਕਾਰਣ ਉਹ ਟੀਵੀ ਆਦਿ ਦੇ ਟੈਸਟ ਵੀ ਕਰਵਾ ਚੁਕਿਆ ਸੀ। ਉਹ ਇਲਾਜ ਲਈ ਸਿਵਲ ਹਸਪਤਾਲ ਅਮਲੋਹ, ਰਜਿੰਦਰਾ ਹਸਪਤਾਲ ਸਮੇਤ ਨਾਭਾ, ਖੰਨਾ ਅਤੇ ਪਟਿਆਲਾ ਦੇ ਕਈ ਪ੍ਰਾਈਵੇਟ ਹਸਪਤਾਲਾਂ ਵਿਚ ਗਿਆ ਲੇਕਿਨ ਇਲਾਜ਼ ਨਾ ਹੋਣ ਕਾਰਣ ਹੁਣ ਕਰੀਬ 9 ਮਹੀਨੇ ਤੋਂ ਇਸ ਹਸਪਤਾਲ ਤੋਂ ਦਵਾਈ ਲੈ ਰਿਹਾ ਹੈ ਜਿਸ ਨਾਲ ਉਸ ਨੂੰ 90 ਪ੍ਰਤੀਸ਼ਤ ਫ਼ਰਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਪ ਅਤੇ ਹਸਪਤਾਲ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸ਼ਨ ਸੂਦ, ਮਨਪ੍ਰੀਤ ਸਿੰਘ ਸ਼ੇਰਗਿੱਲ, ਅੰਜੂ ਬਾਲਾ, ਵਿਸ਼ਾਲ ਵਾਲੀਆ, ਹਰਵਿੰਦਰ ਕੌਰ, ਜਸਵੰਤ ਸਿੰਘ, ਕਿਰਨਾ ਦੇਵੀ ਅਤੇ ਕੁਲਵੰਤ ਕੌਰ ਆਦਿ ਹਾਜ਼ਰ ਸਨ। ਫ਼ੋਟੋ ਕੈਪਸਨ: ਵੈਦ ਡਾ. ਗੁੰਨਜਨ ਮਿਸ਼ਰਾ ਅਤੇ ਡਾ. ਰਘਬੀਰ ਸ਼ੁਕਲਾ ਮਰੀਜ਼ਾਂ ਦਾ ਚੈਕਅੱਪ ਕਰਦੇ ਹੋਏ। IMG-20250302-WA0191

*ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ ਦੇ ਸ਼ੁਕਲਾ ਹਸਪਤਾਲ ‘ਚ ਲਗਾਇਆ ਆਯੂੁਰਵੈਦਿਕ ਵਿਸੇਸ਼ ਚੈਕਅੱਪ ਕੈਪ* *ਉਘੇਵੈਦ ਡਾ. ਗੁੰਨਜਨ ਮਿਸ਼ਰਾ ਨੇ ਕੀਤਾ ਮਰੀਜ਼ਾਂ ਦਾ ਵਿਸੇਸ਼ ਚੈਕਅੱਪ* *ਅਮਲੋਹ,(ਅਜੇ ਕੁਮਾਰ)* ਅਮਲੋਹ ਹਲਕੇ ਦੇ ਪ੍ਰਸਿਧ ਸਮਾਜ ਸੇਵੀ ਡਾ. ਰਘਬੀਰ ਸੁਕਲਾ ਵਲੋਂ ਲੋਕਾਂ ਦੀ ਸਹੂਲਤ ਲਈ ਸਮੇਂ ਸਮੇਂ ਉਪਰ ਸੈਮੀਨਾਰ ਅਤੇ ਵਿਸੇਸ ਕੈਪ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ ਜਿਸ ਦੀ ਕੜੀ ਅਧੀਨ ਉਨ੍ਹਾਂ ਵਲੋਂ ਹੁਣ ਹਰ ਐਤਵਾਰ ਨੂੰ ਉਘੇ ਵੈਦ ਡਾ. ਗੁੰਨਜਨ ਮਿਸ਼ਰਾ ਨੂੰ ਸੁਕਲਾ ਹਸਪਤਾਲ ਨਾਭਾ ਰੋਡ ਉਪਰ ਵਿਸੇਸ਼ ਤੌਰ ‘ਤੇ ਬੁਲਾਇਆ ਜਾ ਰਿਹਾ ਹੈ ਜਿਸ ਵਲੋਂ ਹਰ ਐਤਵਾਰ ਦੁਪਹਿਰ 10 ਵਜੇ ਤੋਂ 2 ਵਜੇ ਤੱਕ ਮਰੀਜ਼ਾਂ ਦਾ ਵਿਸੇਸ ਚੈਕਅੱਪ ਕਰਕੇ ਉਨ੍ਹਾਂ ਨੂੰ ਆਯੂਰਵੈਦਿਕ ਦਵਾਈਆਂ ਦਿਤੀਆਂ ਜਾਦੀਆਂ ਹਨ। ਪੱਤਰਕਾਰਾਂ ਨਾਲ ਗਲਬਾਤ ਦੌਰਾਨ ਡਾ. ਮਿਸ਼ਰਾ ਨੇ ਕਿਹਾ ਕਿ ਇਨ੍ਹਾਂ ਦਵਾਈਆਂ ਦਾ ਕੋਈ ਮਾੜਾ ਪ੍ਰਭਾਵ ਨਹੀਂ ਸਗੋ ਪੁਰਾਣੀਆਂ ਬਿਮਾਰੀਆਂ ਲਈ ਵੀ ਇਹ ਦਵਾਈਆਂ ‘ਰਾਮ ਬਾਣ’ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਖਾਣ-ਪੀਣ ਦਾ ਸਿਸਟਮ ਖਰਾਬ ਹੋਣ ਕਾਰਣ ਅਸੀ ਬਿਮਾਰੀਆਂ ਦਾ ਸਿਕਾਰ ਹੋ ਰਹੇ ਹਨ। ਇਸ ਮੌਕੇ ਡਾ. ਰਘਬੀਰ ਸ਼ੁਕਲਾ ਅਤੇ ਉਨ੍ਹਾਂ ਦੀ ਪਤਨੀ ਰਿਟ. ਮੈਡੀਕਲ ਅਫ਼ਸਰ ਸਸ਼ੀ ਬਾਲਾ ਨੇ ਲੋਕਾਂ ਨੂੰ ਮੌਸਮੀ ਸਬਜੀਆਂ ਅਤੇ ਫ਼ਲ ਖਾਣ ਦੀ ਅਪੀਲ ਕੀਤੀ। ਇਲਾਜ਼ ਲਈ ਭਾਦਸੋ ਨਜਦੀਕ ਪਿੰਡ ਜੱਸੋਮਾਜਰਾ ਦੀ ਆਈ ਅੰਜੂ ਬਾਲਾ ਨੇ ਉਸ ਨੂੰ ਕਰੀਬ 2 ਸਾਲ ਤੋਂ ਸਿਰ ਦਰਦ ਦੀ ਭਿਆਨਕ ਬਿਮਾਰੀ ਸੀ ਅਤੇ ਬਲੱਡ ਪ੍ਰੈਸ਼ਰ ਵੱਧਣ ਕਾਰਣ ਉਸ ਦੇ ਹੱਥ ਪੈਰ ਵੀ ਮੁੜ ਜਾਦੇ ਸਨ ਜਿਸ ਕਾਰਣ ਉਹ ਬਹੁਤ ਦੁਖੀ ਸੀ ਜਿਸ ਨੇ ਹੁਣ ਇਸ ਹਸਪਤਾਲ ਤੋਂ ਕਰੀਬ 1 ਮਹੀਨੇ ਤੋਂ ਇਲਾਜ ਸੁਰੂ ਕਰਵਾਇਆ ਜਿਸ ਨਾਲ ਉਸ ਨੂੰ ਬਹੁਤ ਫ਼ਰਕ ਹੈ। ਇਸੇ ਤਰ੍ਹਾਂ ਪਿੰਡ ਸ਼ੇਰਗੜ੍ਹ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਨੇ ਦਸਿਆ ਕਿ ਉਸ ਦਾ 3 ਸਾਲ ਤੋਂ ਸਾਹ ਫੁਲਦਾ ਸੀ, ਬੁਖਾਰ, ਰੇਸਾ, ਬਲਗਮ ਕਾਰਣ ਉਹ ਟੀਵੀ ਆਦਿ ਦੇ ਟੈਸਟ ਵੀ ਕਰਵਾ ਚੁਕਿਆ ਸੀ। ਉਹ ਇਲਾਜ ਲਈ ਸਿਵਲ ਹਸਪਤਾਲ ਅਮਲੋਹ, ਰਜਿੰਦਰਾ ਹਸਪਤਾਲ ਸਮੇਤ ਨਾਭਾ, ਖੰਨਾ ਅਤੇ ਪਟਿਆਲਾ ਦੇ ਕਈ ਪ੍ਰਾਈਵੇਟ ਹਸਪਤਾਲਾਂ ਵਿਚ ਗਿਆ ਲੇਕਿਨ ਇਲਾਜ਼ ਨਾ ਹੋਣ ਕਾਰਣ ਹੁਣ ਕਰੀਬ 9 ਮਹੀਨੇ ਤੋਂ ਇਸ ਹਸਪਤਾਲ ਤੋਂ ਦਵਾਈ ਲੈ ਰਿਹਾ ਹੈ ਜਿਸ ਨਾਲ ਉਸ ਨੂੰ 90 ਪ੍ਰਤੀਸ਼ਤ ਫ਼ਰਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਪ ਅਤੇ ਹਸਪਤਾਲ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸ਼ਨ ਸੂਦ, ਮਨਪ੍ਰੀਤ ਸਿੰਘ ਸ਼ੇਰਗਿੱਲ, ਅੰਜੂ ਬਾਲਾ, ਵਿਸ਼ਾਲ ਵਾਲੀਆ, ਹਰਵਿੰਦਰ ਕੌਰ, ਜਸਵੰਤ ਸਿੰਘ, ਕਿਰਨਾ ਦੇਵੀ ਅਤੇ ਕੁਲਵੰਤ ਕੌਰ ਆਦਿ ਹਾਜ਼ਰ ਸਨ। ਫ਼ੋਟੋ ਕੈਪਸਨ: ਵੈਦ ਡਾ. ਗੁੰਨਜਨ ਮਿਸ਼ਰਾ ਅਤੇ ਡਾ. ਰਘਬੀਰ ਸ਼ੁਕਲਾ ਮਰੀਜ਼ਾਂ ਦਾ ਚੈਕਅੱਪ ਕਰਦੇ ਹੋਏ।

*ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ ਦੇ ਸ਼ੁਕਲਾ ਹਸਪਤਾਲ ‘ਚ ਲਗਾਇਆ ਆਯੂੁਰਵੈਦਿਕ ਵਿਸੇਸ਼ ਚੈਕਅੱਪ ਕੈਪ* *ਉਘੇਵੈਦ ਡਾ. ਗੁੰਨਜਨ...
Read More Read more about *ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ ਦੇ ਸ਼ੁਕਲਾ ਹਸਪਤਾਲ ‘ਚ ਲਗਾਇਆ ਆਯੂੁਰਵੈਦਿਕ ਵਿਸੇਸ਼ ਚੈਕਅੱਪ ਕੈਪ* *ਉਘੇਵੈਦ ਡਾ. ਗੁੰਨਜਨ ਮਿਸ਼ਰਾ ਨੇ ਕੀਤਾ ਮਰੀਜ਼ਾਂ ਦਾ ਵਿਸੇਸ਼ ਚੈਕਅੱਪ* *ਅਮਲੋਹ,(ਅਜੇ ਕੁਮਾਰ)* ਅਮਲੋਹ ਹਲਕੇ ਦੇ ਪ੍ਰਸਿਧ ਸਮਾਜ ਸੇਵੀ ਡਾ. ਰਘਬੀਰ ਸੁਕਲਾ ਵਲੋਂ ਲੋਕਾਂ ਦੀ ਸਹੂਲਤ ਲਈ ਸਮੇਂ ਸਮੇਂ ਉਪਰ ਸੈਮੀਨਾਰ ਅਤੇ ਵਿਸੇਸ ਕੈਪ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ ਜਿਸ ਦੀ ਕੜੀ ਅਧੀਨ ਉਨ੍ਹਾਂ ਵਲੋਂ ਹੁਣ ਹਰ ਐਤਵਾਰ ਨੂੰ ਉਘੇ ਵੈਦ ਡਾ. ਗੁੰਨਜਨ ਮਿਸ਼ਰਾ ਨੂੰ ਸੁਕਲਾ ਹਸਪਤਾਲ ਨਾਭਾ ਰੋਡ ਉਪਰ ਵਿਸੇਸ਼ ਤੌਰ ‘ਤੇ ਬੁਲਾਇਆ ਜਾ ਰਿਹਾ ਹੈ ਜਿਸ ਵਲੋਂ ਹਰ ਐਤਵਾਰ ਦੁਪਹਿਰ 10 ਵਜੇ ਤੋਂ 2 ਵਜੇ ਤੱਕ ਮਰੀਜ਼ਾਂ ਦਾ ਵਿਸੇਸ ਚੈਕਅੱਪ ਕਰਕੇ ਉਨ੍ਹਾਂ ਨੂੰ ਆਯੂਰਵੈਦਿਕ ਦਵਾਈਆਂ ਦਿਤੀਆਂ ਜਾਦੀਆਂ ਹਨ। ਪੱਤਰਕਾਰਾਂ ਨਾਲ ਗਲਬਾਤ ਦੌਰਾਨ ਡਾ. ਮਿਸ਼ਰਾ ਨੇ ਕਿਹਾ ਕਿ ਇਨ੍ਹਾਂ ਦਵਾਈਆਂ ਦਾ ਕੋਈ ਮਾੜਾ ਪ੍ਰਭਾਵ ਨਹੀਂ ਸਗੋ ਪੁਰਾਣੀਆਂ ਬਿਮਾਰੀਆਂ ਲਈ ਵੀ ਇਹ ਦਵਾਈਆਂ ‘ਰਾਮ ਬਾਣ’ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਖਾਣ-ਪੀਣ ਦਾ ਸਿਸਟਮ ਖਰਾਬ ਹੋਣ ਕਾਰਣ ਅਸੀ ਬਿਮਾਰੀਆਂ ਦਾ ਸਿਕਾਰ ਹੋ ਰਹੇ ਹਨ। ਇਸ ਮੌਕੇ ਡਾ. ਰਘਬੀਰ ਸ਼ੁਕਲਾ ਅਤੇ ਉਨ੍ਹਾਂ ਦੀ ਪਤਨੀ ਰਿਟ. ਮੈਡੀਕਲ ਅਫ਼ਸਰ ਸਸ਼ੀ ਬਾਲਾ ਨੇ ਲੋਕਾਂ ਨੂੰ ਮੌਸਮੀ ਸਬਜੀਆਂ ਅਤੇ ਫ਼ਲ ਖਾਣ ਦੀ ਅਪੀਲ ਕੀਤੀ। ਇਲਾਜ਼ ਲਈ ਭਾਦਸੋ ਨਜਦੀਕ ਪਿੰਡ ਜੱਸੋਮਾਜਰਾ ਦੀ ਆਈ ਅੰਜੂ ਬਾਲਾ ਨੇ ਉਸ ਨੂੰ ਕਰੀਬ 2 ਸਾਲ ਤੋਂ ਸਿਰ ਦਰਦ ਦੀ ਭਿਆਨਕ ਬਿਮਾਰੀ ਸੀ ਅਤੇ ਬਲੱਡ ਪ੍ਰੈਸ਼ਰ ਵੱਧਣ ਕਾਰਣ ਉਸ ਦੇ ਹੱਥ ਪੈਰ ਵੀ ਮੁੜ ਜਾਦੇ ਸਨ ਜਿਸ ਕਾਰਣ ਉਹ ਬਹੁਤ ਦੁਖੀ ਸੀ ਜਿਸ ਨੇ ਹੁਣ ਇਸ ਹਸਪਤਾਲ ਤੋਂ ਕਰੀਬ 1 ਮਹੀਨੇ ਤੋਂ ਇਲਾਜ ਸੁਰੂ ਕਰਵਾਇਆ ਜਿਸ ਨਾਲ ਉਸ ਨੂੰ ਬਹੁਤ ਫ਼ਰਕ ਹੈ। ਇਸੇ ਤਰ੍ਹਾਂ ਪਿੰਡ ਸ਼ੇਰਗੜ੍ਹ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਨੇ ਦਸਿਆ ਕਿ ਉਸ ਦਾ 3 ਸਾਲ ਤੋਂ ਸਾਹ ਫੁਲਦਾ ਸੀ, ਬੁਖਾਰ, ਰੇਸਾ, ਬਲਗਮ ਕਾਰਣ ਉਹ ਟੀਵੀ ਆਦਿ ਦੇ ਟੈਸਟ ਵੀ ਕਰਵਾ ਚੁਕਿਆ ਸੀ। ਉਹ ਇਲਾਜ ਲਈ ਸਿਵਲ ਹਸਪਤਾਲ ਅਮਲੋਹ, ਰਜਿੰਦਰਾ ਹਸਪਤਾਲ ਸਮੇਤ ਨਾਭਾ, ਖੰਨਾ ਅਤੇ ਪਟਿਆਲਾ ਦੇ ਕਈ ਪ੍ਰਾਈਵੇਟ ਹਸਪਤਾਲਾਂ ਵਿਚ ਗਿਆ ਲੇਕਿਨ ਇਲਾਜ਼ ਨਾ ਹੋਣ ਕਾਰਣ ਹੁਣ ਕਰੀਬ 9 ਮਹੀਨੇ ਤੋਂ ਇਸ ਹਸਪਤਾਲ ਤੋਂ ਦਵਾਈ ਲੈ ਰਿਹਾ ਹੈ ਜਿਸ ਨਾਲ ਉਸ ਨੂੰ 90 ਪ੍ਰਤੀਸ਼ਤ ਫ਼ਰਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਪ ਅਤੇ ਹਸਪਤਾਲ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸ਼ਨ ਸੂਦ, ਮਨਪ੍ਰੀਤ ਸਿੰਘ ਸ਼ੇਰਗਿੱਲ, ਅੰਜੂ ਬਾਲਾ, ਵਿਸ਼ਾਲ ਵਾਲੀਆ, ਹਰਵਿੰਦਰ ਕੌਰ, ਜਸਵੰਤ ਸਿੰਘ, ਕਿਰਨਾ ਦੇਵੀ ਅਤੇ ਕੁਲਵੰਤ ਕੌਰ ਆਦਿ ਹਾਜ਼ਰ ਸਨ। ਫ਼ੋਟੋ ਕੈਪਸਨ: ਵੈਦ ਡਾ. ਗੁੰਨਜਨ ਮਿਸ਼ਰਾ ਅਤੇ ਡਾ. ਰਘਬੀਰ ਸ਼ੁਕਲਾ ਮਰੀਜ਼ਾਂ ਦਾ ਚੈਕਅੱਪ ਕਰਦੇ ਹੋਏ।
*ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ-2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਦਾ ਆਯੋਜਨ ਕੀਤ, ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਿਗਰੀਆਂ ਦਿਤੀਆਂ। ਵਾਈਸ-ਚਾਂਸਲਰ ਪ੍ਰੋ. ਪ੍ਰਿਤ ਪਾਲ ਸਿੰਘ ਨੇ ਪ੍ਰਧਾਨਗੀ ਕਰਦਿਆ ਯੂਨੀਵਰਸਿਟੀ ਦੀਆਂ ਸਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਮੁੱਖ-ਮਹਿਮਾਨ ਨੂੰ ਜੀ ਆਇਆ ਆਖਿਆ। ਇਸ ਮੌਕੇ ਸਭ ਤੋਂ ਵੱਧ ਅੰਕ ਲੈਣ ਵਾਲੇ ਤਿੰਨ ਵਿਦਿਆਰਥੀਆਂ ਨੂੰ ਮੈਡਲ ਅਤੇ 33 ਖੋਜ ਵਿਦਵਾਨਾਂ ਨੇ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ 700 ਤੋਂ ਵੱਧ ਵਿਦਿਆਰਥੀਆਂ ਨੇ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕੀਤੀਆਂ ਅਤੇ 27 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਮੈਡਲ ਪ੍ਰਦਾਨ ਕੀਤੇ ਗਏ। ਸ੍ਰੀ ਕਟਾਰੀਆ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਇੱਕ ਉੱਜਵਲ ਭਵਿੱਖ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਯੂਨੀਵਰਸਿਟੀ ਦੀ ਸਾਨਦਾਰ ਕਾਰਗੁਜ਼ਾਰੀ ਲਈ ਵੀ ਸਲਾਘਾ ਕੀਤੀ। ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਦਸਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਸਭ ਤੋਂ ਵਧੀਆ ਸੰਭਵ ਵਾਤਾਵਰਣ ਪ੍ਰਦਾਨ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉੱਤਮਤਾ ਪ੍ਰਾਪਤ ਕਰਨ ਲਈ, ਯੂਨੀਵਰਸਿਟੀ ਖੋਜ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਯੂਨੀਵਰਸਿਟੀ ਜਲਦੀ ਹੀ ਦੇਸ਼ ਦੇ ਸਭ ਤੋਂ ਵਧੀਆ ਉੱਚ ਸਿੱਖਿਆ ਸੰਸਥਾਨ ਵਜੋਂ ਉਭਰੇਗੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਸਕੱਤਰ ਹਰਪਾਲ ਸਿੰਘ ਭਾਟੀਆ, ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜਰਨੈਲ ਸਿੰਘ ਡੋਗਰਾਵਾਲਾ, ਜਸਮੇਰ ਸਿੰਘ ਲਾਛੜੂ, ਸੁਰਜੀਤ ਸਿੰਘ ਗੜ੍ਹੀ, ਰਣਜੀਤ ਸਿੰਘ ਕਾਹਲੋਂ, ਯੂਨੀਵਰਸਿਟੀ ਦੇ ਸੈਨੇਟਰ ਡਾ. ਗੁਰਮੋਹਨ ਸਿੰਘ ਵਾਲੀਆ, ਅਮਰਜੀਤ ਸਿੰਘ ਚਾਵਲਾ, ਰਾਵਿੰਦਰ ਸਿੰਘ ਚੱਕ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਪ੍ਰਿੰਸੀਪਲ ਡਾ: ਲਖਬੀਰ ਸਿੰਘ ਆਦਿ ਹਾਜ਼ਰ ਸਨ। *ਫ਼ੋਟੋ ਕੈਪਸਨ: ਗਵਰਨਰ ਗੁਲਾਬ ਚੰਦ ਕਟਾਰੀਆਂ ਡਿਗਰੀਆਂ ਤਕਸੀਮ ਕਰਦੇ ਹੋਏ।* IMG-20250309-WA0093

*ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ-2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਦਾ ਆਯੋਜਨ ਕੀਤ, ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਿਗਰੀਆਂ ਦਿਤੀਆਂ। ਵਾਈਸ-ਚਾਂਸਲਰ ਪ੍ਰੋ. ਪ੍ਰਿਤ ਪਾਲ ਸਿੰਘ ਨੇ ਪ੍ਰਧਾਨਗੀ ਕਰਦਿਆ ਯੂਨੀਵਰਸਿਟੀ ਦੀਆਂ ਸਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਮੁੱਖ-ਮਹਿਮਾਨ ਨੂੰ ਜੀ ਆਇਆ ਆਖਿਆ। ਇਸ ਮੌਕੇ ਸਭ ਤੋਂ ਵੱਧ ਅੰਕ ਲੈਣ ਵਾਲੇ ਤਿੰਨ ਵਿਦਿਆਰਥੀਆਂ ਨੂੰ ਮੈਡਲ ਅਤੇ 33 ਖੋਜ ਵਿਦਵਾਨਾਂ ਨੇ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ 700 ਤੋਂ ਵੱਧ ਵਿਦਿਆਰਥੀਆਂ ਨੇ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕੀਤੀਆਂ ਅਤੇ 27 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਮੈਡਲ ਪ੍ਰਦਾਨ ਕੀਤੇ ਗਏ। ਸ੍ਰੀ ਕਟਾਰੀਆ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਇੱਕ ਉੱਜਵਲ ਭਵਿੱਖ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਯੂਨੀਵਰਸਿਟੀ ਦੀ ਸਾਨਦਾਰ ਕਾਰਗੁਜ਼ਾਰੀ ਲਈ ਵੀ ਸਲਾਘਾ ਕੀਤੀ। ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਦਸਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਸਭ ਤੋਂ ਵਧੀਆ ਸੰਭਵ ਵਾਤਾਵਰਣ ਪ੍ਰਦਾਨ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉੱਤਮਤਾ ਪ੍ਰਾਪਤ ਕਰਨ ਲਈ, ਯੂਨੀਵਰਸਿਟੀ ਖੋਜ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਯੂਨੀਵਰਸਿਟੀ ਜਲਦੀ ਹੀ ਦੇਸ਼ ਦੇ ਸਭ ਤੋਂ ਵਧੀਆ ਉੱਚ ਸਿੱਖਿਆ ਸੰਸਥਾਨ ਵਜੋਂ ਉਭਰੇਗੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਸਕੱਤਰ ਹਰਪਾਲ ਸਿੰਘ ਭਾਟੀਆ, ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜਰਨੈਲ ਸਿੰਘ ਡੋਗਰਾਵਾਲਾ, ਜਸਮੇਰ ਸਿੰਘ ਲਾਛੜੂ, ਸੁਰਜੀਤ ਸਿੰਘ ਗੜ੍ਹੀ, ਰਣਜੀਤ ਸਿੰਘ ਕਾਹਲੋਂ, ਯੂਨੀਵਰਸਿਟੀ ਦੇ ਸੈਨੇਟਰ ਡਾ. ਗੁਰਮੋਹਨ ਸਿੰਘ ਵਾਲੀਆ, ਅਮਰਜੀਤ ਸਿੰਘ ਚਾਵਲਾ, ਰਾਵਿੰਦਰ ਸਿੰਘ ਚੱਕ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਪ੍ਰਿੰਸੀਪਲ ਡਾ: ਲਖਬੀਰ ਸਿੰਘ ਆਦਿ ਹਾਜ਼ਰ ਸਨ। *ਫ਼ੋਟੋ ਕੈਪਸਨ: ਗਵਰਨਰ ਗੁਲਾਬ ਚੰਦ ਕਟਾਰੀਆਂ ਡਿਗਰੀਆਂ ਤਕਸੀਮ ਕਰਦੇ ਹੋਏ।*

*ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ-2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ੍ਰ੍ਰੀ...
Read More Read more about *ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ-2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਦਾ ਆਯੋਜਨ ਕੀਤ, ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਿਗਰੀਆਂ ਦਿਤੀਆਂ। ਵਾਈਸ-ਚਾਂਸਲਰ ਪ੍ਰੋ. ਪ੍ਰਿਤ ਪਾਲ ਸਿੰਘ ਨੇ ਪ੍ਰਧਾਨਗੀ ਕਰਦਿਆ ਯੂਨੀਵਰਸਿਟੀ ਦੀਆਂ ਸਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਮੁੱਖ-ਮਹਿਮਾਨ ਨੂੰ ਜੀ ਆਇਆ ਆਖਿਆ। ਇਸ ਮੌਕੇ ਸਭ ਤੋਂ ਵੱਧ ਅੰਕ ਲੈਣ ਵਾਲੇ ਤਿੰਨ ਵਿਦਿਆਰਥੀਆਂ ਨੂੰ ਮੈਡਲ ਅਤੇ 33 ਖੋਜ ਵਿਦਵਾਨਾਂ ਨੇ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ 700 ਤੋਂ ਵੱਧ ਵਿਦਿਆਰਥੀਆਂ ਨੇ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕੀਤੀਆਂ ਅਤੇ 27 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਮੈਡਲ ਪ੍ਰਦਾਨ ਕੀਤੇ ਗਏ। ਸ੍ਰੀ ਕਟਾਰੀਆ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਇੱਕ ਉੱਜਵਲ ਭਵਿੱਖ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਯੂਨੀਵਰਸਿਟੀ ਦੀ ਸਾਨਦਾਰ ਕਾਰਗੁਜ਼ਾਰੀ ਲਈ ਵੀ ਸਲਾਘਾ ਕੀਤੀ। ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਦਸਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਸਭ ਤੋਂ ਵਧੀਆ ਸੰਭਵ ਵਾਤਾਵਰਣ ਪ੍ਰਦਾਨ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉੱਤਮਤਾ ਪ੍ਰਾਪਤ ਕਰਨ ਲਈ, ਯੂਨੀਵਰਸਿਟੀ ਖੋਜ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਯੂਨੀਵਰਸਿਟੀ ਜਲਦੀ ਹੀ ਦੇਸ਼ ਦੇ ਸਭ ਤੋਂ ਵਧੀਆ ਉੱਚ ਸਿੱਖਿਆ ਸੰਸਥਾਨ ਵਜੋਂ ਉਭਰੇਗੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਸਕੱਤਰ ਹਰਪਾਲ ਸਿੰਘ ਭਾਟੀਆ, ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜਰਨੈਲ ਸਿੰਘ ਡੋਗਰਾਵਾਲਾ, ਜਸਮੇਰ ਸਿੰਘ ਲਾਛੜੂ, ਸੁਰਜੀਤ ਸਿੰਘ ਗੜ੍ਹੀ, ਰਣਜੀਤ ਸਿੰਘ ਕਾਹਲੋਂ, ਯੂਨੀਵਰਸਿਟੀ ਦੇ ਸੈਨੇਟਰ ਡਾ. ਗੁਰਮੋਹਨ ਸਿੰਘ ਵਾਲੀਆ, ਅਮਰਜੀਤ ਸਿੰਘ ਚਾਵਲਾ, ਰਾਵਿੰਦਰ ਸਿੰਘ ਚੱਕ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਪ੍ਰਿੰਸੀਪਲ ਡਾ: ਲਖਬੀਰ ਸਿੰਘ ਆਦਿ ਹਾਜ਼ਰ ਸਨ। *ਫ਼ੋਟੋ ਕੈਪਸਨ: ਗਵਰਨਰ ਗੁਲਾਬ ਚੰਦ ਕਟਾਰੀਆਂ ਡਿਗਰੀਆਂ ਤਕਸੀਮ ਕਰਦੇ ਹੋਏ।*
*ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਵਲੋਂ 273ਵੀਂ ਲਵਾਰਿਸ ਲਾਸ ਦਾ ਅੰਤਮ ਸੰਸਕਾਰ ਪੁਲੀਸ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਅਤੇ ਪੰਡਤ ਨਰਿੰਦਰ ਕਾਲਾ ਮੂਲੇਪੁਰ ਆਦਿ ਵੀ ਮੌਜੂਦ ਸੀ। ਸ੍ਰੀ ਲਾਲੀ ਨੇ ਦਸਿਆ ਕਿ ਸੁਸਾਇਟੀ ਵਲੋਂ ਜਿਥੇ ਸਮਾਜ ਸੇਵਾ ਦੇ ਕਾਰਜ਼ ਕੀਤੇ ਜਾਦੇ ਹਨ ਉਥੇ ਲਵਾਰਸ ਲਾਸਾਂ ਦਾ ਲਗਾਤਾਰ ਸੰਸਕਾਰ ਦਾ ਸਿਲਸਲਾ ਥਾਣਾ ਸਰਹਿੰਦ ਦੀ ਪੁਲਿਸ ਦੇ ਸਹਿਯੋਗ ਨਾਲ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਫੋਟੋ ਕੈਪਸ਼ਨ: ਸੁਸਾਇਟੀ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਅਤੇ ਹੋਰ ਲਵਾਰਸ ਲਾਸ ਦਾ ਸੰਸਕਾਰ ਕਰਦੇ ਹੋਏ। IMG-20250309-WA0100

*ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਵਲੋਂ 273ਵੀਂ ਲਵਾਰਿਸ ਲਾਸ ਦਾ ਅੰਤਮ ਸੰਸਕਾਰ ਪੁਲੀਸ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਅਤੇ ਪੰਡਤ ਨਰਿੰਦਰ ਕਾਲਾ ਮੂਲੇਪੁਰ ਆਦਿ ਵੀ ਮੌਜੂਦ ਸੀ। ਸ੍ਰੀ ਲਾਲੀ ਨੇ ਦਸਿਆ ਕਿ ਸੁਸਾਇਟੀ ਵਲੋਂ ਜਿਥੇ ਸਮਾਜ ਸੇਵਾ ਦੇ ਕਾਰਜ਼ ਕੀਤੇ ਜਾਦੇ ਹਨ ਉਥੇ ਲਵਾਰਸ ਲਾਸਾਂ ਦਾ ਲਗਾਤਾਰ ਸੰਸਕਾਰ ਦਾ ਸਿਲਸਲਾ ਥਾਣਾ ਸਰਹਿੰਦ ਦੀ ਪੁਲਿਸ ਦੇ ਸਹਿਯੋਗ ਨਾਲ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਫੋਟੋ ਕੈਪਸ਼ਨ: ਸੁਸਾਇਟੀ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਅਤੇ ਹੋਰ ਲਵਾਰਸ ਲਾਸ ਦਾ ਸੰਸਕਾਰ ਕਰਦੇ ਹੋਏ।

*ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ...
Read More Read more about *ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਵਲੋਂ 273ਵੀਂ ਲਵਾਰਿਸ ਲਾਸ ਦਾ ਅੰਤਮ ਸੰਸਕਾਰ ਪੁਲੀਸ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਅਤੇ ਪੰਡਤ ਨਰਿੰਦਰ ਕਾਲਾ ਮੂਲੇਪੁਰ ਆਦਿ ਵੀ ਮੌਜੂਦ ਸੀ। ਸ੍ਰੀ ਲਾਲੀ ਨੇ ਦਸਿਆ ਕਿ ਸੁਸਾਇਟੀ ਵਲੋਂ ਜਿਥੇ ਸਮਾਜ ਸੇਵਾ ਦੇ ਕਾਰਜ਼ ਕੀਤੇ ਜਾਦੇ ਹਨ ਉਥੇ ਲਵਾਰਸ ਲਾਸਾਂ ਦਾ ਲਗਾਤਾਰ ਸੰਸਕਾਰ ਦਾ ਸਿਲਸਲਾ ਥਾਣਾ ਸਰਹਿੰਦ ਦੀ ਪੁਲਿਸ ਦੇ ਸਹਿਯੋਗ ਨਾਲ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਫੋਟੋ ਕੈਪਸ਼ਨ: ਸੁਸਾਇਟੀ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਅਤੇ ਹੋਰ ਲਵਾਰਸ ਲਾਸ ਦਾ ਸੰਸਕਾਰ ਕਰਦੇ ਹੋਏ।
*ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੈਡੀਕਲ ਅਫਸਰ ਡਾ ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 13 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 2 ਵਿਅਕਤੀਆਂ ਦੇ ਮੌਕੇ ਤੇ ਹੀ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਨਾ ਕੀਤੀ ਜਾਵੇ। ਮੈਡੀਕਲ ਅਫਸਰ ਡਾ ਰਮਨ ਜਿੰਦਲ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਕਿਸੇ ਵੀ ਵਿਅਕਤੀ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਲਈ ਉਤਸਾਹਿਤ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। *ਫੋਟੋ ਕੈਪਸ਼ਨ: ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟਦੀ ਹੋਈ ਸਿਹਤ ਵਿਭਾਗ ਦੀ ਟੀਮ।* IMG-20250309-WA0103

*ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੈਡੀਕਲ ਅਫਸਰ ਡਾ ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 13 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 2 ਵਿਅਕਤੀਆਂ ਦੇ ਮੌਕੇ ਤੇ ਹੀ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਨਾ ਕੀਤੀ ਜਾਵੇ। ਮੈਡੀਕਲ ਅਫਸਰ ਡਾ ਰਮਨ ਜਿੰਦਲ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਕਿਸੇ ਵੀ ਵਿਅਕਤੀ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਲਈ ਉਤਸਾਹਿਤ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। *ਫੋਟੋ ਕੈਪਸ਼ਨ: ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟਦੀ ਹੋਈ ਸਿਹਤ ਵਿਭਾਗ ਦੀ ਟੀਮ।*

*ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ...
Read More Read more about *ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੈਡੀਕਲ ਅਫਸਰ ਡਾ ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 13 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 2 ਵਿਅਕਤੀਆਂ ਦੇ ਮੌਕੇ ਤੇ ਹੀ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਨਾ ਕੀਤੀ ਜਾਵੇ। ਮੈਡੀਕਲ ਅਫਸਰ ਡਾ ਰਮਨ ਜਿੰਦਲ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਕਿਸੇ ਵੀ ਵਿਅਕਤੀ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਲਈ ਉਤਸਾਹਿਤ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। *ਫੋਟੋ ਕੈਪਸ਼ਨ: ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟਦੀ ਹੋਈ ਸਿਹਤ ਵਿਭਾਗ ਦੀ ਟੀਮ।*