ITNPUNJAB

*ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ ਕਰਵਾਏ* *ਅਮਲੋਹ,(ਅਜੇ ਕੁਮਾਰ)* ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਰਹਿਨੁਮਾਈ ਹੇਠ 39ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲੇ ਜਿਵੇਂ 100, 200, 400 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁੱਟ, ਲੈਮਨ ਰੇਸ, ਥਰੀ ਲੈਗ ਰੇਸ, ਜੈਵਲਿਨ ਥਰੋਅ ਅਤੇ ਟੱਗ ਆਫ ਵਾਰ (ਲੜਕੇ/ਲੜਕੀਆਂ) ਆਦਿ ਕਰਵਾਏ ਗਏ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ ਟਚਿੰਗ ਸਟਾਫ ਮੈਂਬਰਾਂ ਦੇ ਵੀ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਜਿੱਥੇ ਆਤਮ ਵਿਸ਼ਵਾਸ ਭਰਦੀਆਂ ਹਨ ਉੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਅਮਰਿੰਦਰ ਸਿੰਘ ਅਤੇ ਲੜਕੀਆਂ ਵਿੱਚੋਂ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। *ਫੋਟੋ ਕੈਪਸਨ: ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਪਿੰਡ ਤੂਰਾਂ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੋਨਿਕਾ ਸਹਿਗਲ ਅਤੇ ਹੋਰ।* IMG-20250308-WA0149

*ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ ਕਰਵਾਏ* *ਅਮਲੋਹ,(ਅਜੇ ਕੁਮਾਰ)* ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਰਹਿਨੁਮਾਈ ਹੇਠ 39ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲੇ ਜਿਵੇਂ 100, 200, 400 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁੱਟ, ਲੈਮਨ ਰੇਸ, ਥਰੀ ਲੈਗ ਰੇਸ, ਜੈਵਲਿਨ ਥਰੋਅ ਅਤੇ ਟੱਗ ਆਫ ਵਾਰ (ਲੜਕੇ/ਲੜਕੀਆਂ) ਆਦਿ ਕਰਵਾਏ ਗਏ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ ਟਚਿੰਗ ਸਟਾਫ ਮੈਂਬਰਾਂ ਦੇ ਵੀ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਜਿੱਥੇ ਆਤਮ ਵਿਸ਼ਵਾਸ ਭਰਦੀਆਂ ਹਨ ਉੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਅਮਰਿੰਦਰ ਸਿੰਘ ਅਤੇ ਲੜਕੀਆਂ ਵਿੱਚੋਂ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। *ਫੋਟੋ ਕੈਪਸਨ: ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਪਿੰਡ ਤੂਰਾਂ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੋਨਿਕਾ ਸਹਿਗਲ ਅਤੇ ਹੋਰ।*

*ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ...
Read More Read more about *ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ ਕਰਵਾਏ* *ਅਮਲੋਹ,(ਅਜੇ ਕੁਮਾਰ)* ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਰਹਿਨੁਮਾਈ ਹੇਠ 39ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲੇ ਜਿਵੇਂ 100, 200, 400 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁੱਟ, ਲੈਮਨ ਰੇਸ, ਥਰੀ ਲੈਗ ਰੇਸ, ਜੈਵਲਿਨ ਥਰੋਅ ਅਤੇ ਟੱਗ ਆਫ ਵਾਰ (ਲੜਕੇ/ਲੜਕੀਆਂ) ਆਦਿ ਕਰਵਾਏ ਗਏ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ ਟਚਿੰਗ ਸਟਾਫ ਮੈਂਬਰਾਂ ਦੇ ਵੀ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਜਿੱਥੇ ਆਤਮ ਵਿਸ਼ਵਾਸ ਭਰਦੀਆਂ ਹਨ ਉੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਅਮਰਿੰਦਰ ਸਿੰਘ ਅਤੇ ਲੜਕੀਆਂ ਵਿੱਚੋਂ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। *ਫੋਟੋ ਕੈਪਸਨ: ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਪਿੰਡ ਤੂਰਾਂ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੋਨਿਕਾ ਸਹਿਗਲ ਅਤੇ ਹੋਰ।*
*ਆਯੁਸ਼ਮਾਨ ਕਾਰਡ ਨਾਲ ਜਿਲੇ ਦੇ 7 ਸਰਕਾਰੀ ਤੇ 7 ਪ੍ਰਾਈਵੇਟ ਹਸਪਤਾਲਾਂ ਵਿੱਚ ਕੀਤਾ ਜਾਂਦਾ ਮੁਫਤ ਇਲਾਜ-ਡਾ. ਸਰਿਤਾ* *ਕਿਹਾ: ਆਯੁਸ਼ਮਾਨ ਕਾਰਡ ਧਾਰਕ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਨਹੀਂ ਕੀਤੀ ਜਾਂਦੀ ਨਾਂਹ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਜਿੱਥੇ ਜਿਲੇ ਵਿੱਚ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ ਉਥੇ ਮੁਫਤ ਇਲਾਜ ਵਾਸਤੇ ਆਯੁਸ਼ਮਾਨ ਸਿਹਤ ਬੀਮਾ ਕਾਰਡ ਵੀ ਜਾਰੀ ਕੀਤਾ ਗਿਆ ਹੈ ਜਿਸ ਨਾਲ ਜਿਲੇ ਦੇ 7 ਸਰਕਾਰੀ ਅਤੇ 7 ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਨਾਲ 1396 ਅਜਿਹੀਆਂ ਬਿਮਾਰੀਆਂ ਹਨ ਜਿਨਾਂ ਦਾ ਮੁਫਤ ਇਲਾਜ ਹੁੰਦਾ ਹੈ ਅਤੇ ਕਾਰਡ ਧਾਰਕ ਕਿਸੇ ਵੀ ਸਰਕਾਰੀ ਜਾਂ ਇਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਕਾਰਡ ਦਿਖਾ ਕੇ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਹੁਣ 70 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੇ ਵੀ ਬਣਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਨਾਲ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ, ਸਬ ਡਿਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ, ਸੀਐਚਸੀ ਬੱਸੀ ਪਠਾਣਾ, ਸੀਐਚਸੀ ਅਮਲੋਹ, ਸੀਐਚਸੀ ਖਮਾਣੋ ਅਤੇ ਸੀਐਚਸੀ ਖੇੜਾ, ਇਮਪੈਨਡ ਪ੍ਰਾਈਵੇਟ ਹਸਪਤਾਲਾਂ ਵਿੱਚ ਮੰਡੀ ਗੋਬਿੰਦਗੜ੍ਹ ਦੇ ਰਿਮਟ ਮੈਡੀਕਲ ਕਾਲਜ਼ ਅਤੇ ਹਸਪਤਾਲ, ਗੁਰੂ ਅਮਰਦਾਸ ਸੁਪਰ ਸਪੈਸ਼ਲਿਟੀ ਹਸਪਤਾਲ, ਇੰਡਸ ਹਸਪਤਾਲ ਫਤਹਿਗੜ੍ਹ ਸਾਹਿਬ, ਲਾਈਫ ਕੇਅਰ ਹਸਪਤਾਲ ਖਮਾਣੋ, ਮਹੇਸ਼ ਹਸਪਤਾਲ, ਰਾਮ ਹਸਪਤਾਲ ਖਮਾਣੋ ਅਤੇ ਰਾਣਾ ਕਲੀਨਿਕ ਅਤੇ ਹਸਪਤਾਲ ਖਮਾਣੋ ਵਿਖੇ ਇਲਾਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਕੋਈ ਵੀ ਹਸਪਤਾਲ ਇਲਾਜ ਤੋਂ ਇਨਕਾਰ ਨਹੀਂ ਕਰਸਰਿਤ *ਫੋਟੋ ਕੈਪਸ਼ਨ: ਡਾਕਟਰ ਸਰਿਤਾ।* IMG-20250308-WA0150

*ਆਯੁਸ਼ਮਾਨ ਕਾਰਡ ਨਾਲ ਜਿਲੇ ਦੇ 7 ਸਰਕਾਰੀ ਤੇ 7 ਪ੍ਰਾਈਵੇਟ ਹਸਪਤਾਲਾਂ ਵਿੱਚ ਕੀਤਾ ਜਾਂਦਾ ਮੁਫਤ ਇਲਾਜ-ਡਾ. ਸਰਿਤਾ* *ਕਿਹਾ: ਆਯੁਸ਼ਮਾਨ ਕਾਰਡ ਧਾਰਕ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਨਹੀਂ ਕੀਤੀ ਜਾਂਦੀ ਨਾਂਹ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਜਿੱਥੇ ਜਿਲੇ ਵਿੱਚ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ ਉਥੇ ਮੁਫਤ ਇਲਾਜ ਵਾਸਤੇ ਆਯੁਸ਼ਮਾਨ ਸਿਹਤ ਬੀਮਾ ਕਾਰਡ ਵੀ ਜਾਰੀ ਕੀਤਾ ਗਿਆ ਹੈ ਜਿਸ ਨਾਲ ਜਿਲੇ ਦੇ 7 ਸਰਕਾਰੀ ਅਤੇ 7 ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਨਾਲ 1396 ਅਜਿਹੀਆਂ ਬਿਮਾਰੀਆਂ ਹਨ ਜਿਨਾਂ ਦਾ ਮੁਫਤ ਇਲਾਜ ਹੁੰਦਾ ਹੈ ਅਤੇ ਕਾਰਡ ਧਾਰਕ ਕਿਸੇ ਵੀ ਸਰਕਾਰੀ ਜਾਂ ਇਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਕਾਰਡ ਦਿਖਾ ਕੇ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਹੁਣ 70 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੇ ਵੀ ਬਣਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਨਾਲ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ, ਸਬ ਡਿਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ, ਸੀਐਚਸੀ ਬੱਸੀ ਪਠਾਣਾ, ਸੀਐਚਸੀ ਅਮਲੋਹ, ਸੀਐਚਸੀ ਖਮਾਣੋ ਅਤੇ ਸੀਐਚਸੀ ਖੇੜਾ, ਇਮਪੈਨਡ ਪ੍ਰਾਈਵੇਟ ਹਸਪਤਾਲਾਂ ਵਿੱਚ ਮੰਡੀ ਗੋਬਿੰਦਗੜ੍ਹ ਦੇ ਰਿਮਟ ਮੈਡੀਕਲ ਕਾਲਜ਼ ਅਤੇ ਹਸਪਤਾਲ, ਗੁਰੂ ਅਮਰਦਾਸ ਸੁਪਰ ਸਪੈਸ਼ਲਿਟੀ ਹਸਪਤਾਲ, ਇੰਡਸ ਹਸਪਤਾਲ ਫਤਹਿਗੜ੍ਹ ਸਾਹਿਬ, ਲਾਈਫ ਕੇਅਰ ਹਸਪਤਾਲ ਖਮਾਣੋ, ਮਹੇਸ਼ ਹਸਪਤਾਲ, ਰਾਮ ਹਸਪਤਾਲ ਖਮਾਣੋ ਅਤੇ ਰਾਣਾ ਕਲੀਨਿਕ ਅਤੇ ਹਸਪਤਾਲ ਖਮਾਣੋ ਵਿਖੇ ਇਲਾਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਕੋਈ ਵੀ ਹਸਪਤਾਲ ਇਲਾਜ ਤੋਂ ਇਨਕਾਰ ਨਹੀਂ ਕਰਸਰਿਤ *ਫੋਟੋ ਕੈਪਸ਼ਨ: ਡਾਕਟਰ ਸਰਿਤਾ।*

*ਆਯੁਸ਼ਮਾਨ ਕਾਰਡ ਨਾਲ ਜਿਲੇ ਦੇ 7 ਸਰਕਾਰੀ ਤੇ 7 ਪ੍ਰਾਈਵੇਟ ਹਸਪਤਾਲਾਂ ਵਿੱਚ ਕੀਤਾ ਜਾਂਦਾ ਮੁਫਤ ਇਲਾਜ-ਡਾ. ਸਰਿਤਾ*...
Read More Read more about *ਆਯੁਸ਼ਮਾਨ ਕਾਰਡ ਨਾਲ ਜਿਲੇ ਦੇ 7 ਸਰਕਾਰੀ ਤੇ 7 ਪ੍ਰਾਈਵੇਟ ਹਸਪਤਾਲਾਂ ਵਿੱਚ ਕੀਤਾ ਜਾਂਦਾ ਮੁਫਤ ਇਲਾਜ-ਡਾ. ਸਰਿਤਾ* *ਕਿਹਾ: ਆਯੁਸ਼ਮਾਨ ਕਾਰਡ ਧਾਰਕ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਨਹੀਂ ਕੀਤੀ ਜਾਂਦੀ ਨਾਂਹ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਜਿੱਥੇ ਜਿਲੇ ਵਿੱਚ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ ਉਥੇ ਮੁਫਤ ਇਲਾਜ ਵਾਸਤੇ ਆਯੁਸ਼ਮਾਨ ਸਿਹਤ ਬੀਮਾ ਕਾਰਡ ਵੀ ਜਾਰੀ ਕੀਤਾ ਗਿਆ ਹੈ ਜਿਸ ਨਾਲ ਜਿਲੇ ਦੇ 7 ਸਰਕਾਰੀ ਅਤੇ 7 ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਨਾਲ 1396 ਅਜਿਹੀਆਂ ਬਿਮਾਰੀਆਂ ਹਨ ਜਿਨਾਂ ਦਾ ਮੁਫਤ ਇਲਾਜ ਹੁੰਦਾ ਹੈ ਅਤੇ ਕਾਰਡ ਧਾਰਕ ਕਿਸੇ ਵੀ ਸਰਕਾਰੀ ਜਾਂ ਇਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਕਾਰਡ ਦਿਖਾ ਕੇ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਹੁਣ 70 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੇ ਵੀ ਬਣਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਕਾਰਡ ਨਾਲ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ, ਸਬ ਡਿਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ, ਸੀਐਚਸੀ ਬੱਸੀ ਪਠਾਣਾ, ਸੀਐਚਸੀ ਅਮਲੋਹ, ਸੀਐਚਸੀ ਖਮਾਣੋ ਅਤੇ ਸੀਐਚਸੀ ਖੇੜਾ, ਇਮਪੈਨਡ ਪ੍ਰਾਈਵੇਟ ਹਸਪਤਾਲਾਂ ਵਿੱਚ ਮੰਡੀ ਗੋਬਿੰਦਗੜ੍ਹ ਦੇ ਰਿਮਟ ਮੈਡੀਕਲ ਕਾਲਜ਼ ਅਤੇ ਹਸਪਤਾਲ, ਗੁਰੂ ਅਮਰਦਾਸ ਸੁਪਰ ਸਪੈਸ਼ਲਿਟੀ ਹਸਪਤਾਲ, ਇੰਡਸ ਹਸਪਤਾਲ ਫਤਹਿਗੜ੍ਹ ਸਾਹਿਬ, ਲਾਈਫ ਕੇਅਰ ਹਸਪਤਾਲ ਖਮਾਣੋ, ਮਹੇਸ਼ ਹਸਪਤਾਲ, ਰਾਮ ਹਸਪਤਾਲ ਖਮਾਣੋ ਅਤੇ ਰਾਣਾ ਕਲੀਨਿਕ ਅਤੇ ਹਸਪਤਾਲ ਖਮਾਣੋ ਵਿਖੇ ਇਲਾਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਕੋਈ ਵੀ ਹਸਪਤਾਲ ਇਲਾਜ ਤੋਂ ਇਨਕਾਰ ਨਹੀਂ ਕਰਸਰਿਤ *ਫੋਟੋ ਕੈਪਸ਼ਨ: ਡਾਕਟਰ ਸਰਿਤਾ।*
*ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਕੀਤਾ ਸਨਮਾਨਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ ਦੇ ਨਾਲ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਹਿਲਵਾਨ ਅਤੇ ਅਮਰਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਗਰਵਾਲ ਬਹੁਤ ਹੀ ਸੁਲਝੇ ਹੋਏ ਅਫਸਰ ਹਨ ਇਨ੍ਹਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਕੰਮ ਕੀਤਾ ਹੈ ਅਤੇ ਚੰਗੇ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਆਸ ਕੀਤੀ ਕਿ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਇਸ ਪਵਿੱਤਰ ਧਰਤੀ ਦੇ ਉੱਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕ ਬਹੁਤ ਚੰਗੇ ਹਨ ਅਤੇ ਸ਼ਾਂਤ ਸੁਭਾਅ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। *ਫੋਟੋ ਕੈਪਸ਼ਨ: ਅਕਾਲੀ ਦਲ ਅੰਮ੍ਰਿਤਸਰ ਦੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ ਜ਼ਿਲ੍ਹਾ ਪੁਲੀਸ ਮੁੱਖੀ ਸੁਭਮ ਅਗਰਵਾਲ ਦਾ ਸਨਮਾਨ ਕਰਦੇ ਹੋਏ।* IMG-20250308-WA0155

*ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਕੀਤਾ ਸਨਮਾਨਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ ਦੇ ਨਾਲ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਹਿਲਵਾਨ ਅਤੇ ਅਮਰਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਗਰਵਾਲ ਬਹੁਤ ਹੀ ਸੁਲਝੇ ਹੋਏ ਅਫਸਰ ਹਨ ਇਨ੍ਹਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਕੰਮ ਕੀਤਾ ਹੈ ਅਤੇ ਚੰਗੇ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਆਸ ਕੀਤੀ ਕਿ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਇਸ ਪਵਿੱਤਰ ਧਰਤੀ ਦੇ ਉੱਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕ ਬਹੁਤ ਚੰਗੇ ਹਨ ਅਤੇ ਸ਼ਾਂਤ ਸੁਭਾਅ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। *ਫੋਟੋ ਕੈਪਸ਼ਨ: ਅਕਾਲੀ ਦਲ ਅੰਮ੍ਰਿਤਸਰ ਦੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ ਜ਼ਿਲ੍ਹਾ ਪੁਲੀਸ ਮੁੱਖੀ ਸੁਭਮ ਅਗਰਵਾਲ ਦਾ ਸਨਮਾਨ ਕਰਦੇ ਹੋਏ।*

*ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ...
Read More Read more about *ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਕੀਤਾ ਸਨਮਾਨਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ ਦੇ ਨਾਲ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਹਿਲਵਾਨ ਅਤੇ ਅਮਰਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਗਰਵਾਲ ਬਹੁਤ ਹੀ ਸੁਲਝੇ ਹੋਏ ਅਫਸਰ ਹਨ ਇਨ੍ਹਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਕੰਮ ਕੀਤਾ ਹੈ ਅਤੇ ਚੰਗੇ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਆਸ ਕੀਤੀ ਕਿ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਇਸ ਪਵਿੱਤਰ ਧਰਤੀ ਦੇ ਉੱਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕ ਬਹੁਤ ਚੰਗੇ ਹਨ ਅਤੇ ਸ਼ਾਂਤ ਸੁਭਾਅ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। *ਫੋਟੋ ਕੈਪਸ਼ਨ: ਅਕਾਲੀ ਦਲ ਅੰਮ੍ਰਿਤਸਰ ਦੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ ਜ਼ਿਲ੍ਹਾ ਪੁਲੀਸ ਮੁੱਖੀ ਸੁਭਮ ਅਗਰਵਾਲ ਦਾ ਸਨਮਾਨ ਕਰਦੇ ਹੋਏ।*