Home » पंजाब » Page 60

पंजाब

*ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਵਲੋਂ 273ਵੀਂ ਲਵਾਰਿਸ ਲਾਸ ਦਾ ਅੰਤਮ ਸੰਸਕਾਰ ਪੁਲੀਸ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਅਤੇ ਪੰਡਤ ਨਰਿੰਦਰ ਕਾਲਾ ਮੂਲੇਪੁਰ ਆਦਿ ਵੀ ਮੌਜੂਦ ਸੀ। ਸ੍ਰੀ ਲਾਲੀ ਨੇ ਦਸਿਆ ਕਿ ਸੁਸਾਇਟੀ ਵਲੋਂ ਜਿਥੇ ਸਮਾਜ ਸੇਵਾ ਦੇ ਕਾਰਜ਼ ਕੀਤੇ ਜਾਦੇ ਹਨ ਉਥੇ ਲਵਾਰਸ ਲਾਸਾਂ ਦਾ ਲਗਾਤਾਰ ਸੰਸਕਾਰ ਦਾ ਸਿਲਸਲਾ ਥਾਣਾ ਸਰਹਿੰਦ ਦੀ ਪੁਲਿਸ ਦੇ ਸਹਿਯੋਗ ਨਾਲ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਫੋਟੋ ਕੈਪਸ਼ਨ: ਸੁਸਾਇਟੀ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਅਤੇ ਹੋਰ ਲਵਾਰਸ ਲਾਸ ਦਾ ਸੰਸਕਾਰ ਕਰਦੇ ਹੋਏ। IMG-20250309-WA0100

*ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਵਲੋਂ 273ਵੀਂ ਲਵਾਰਿਸ ਲਾਸ ਦਾ ਅੰਤਮ ਸੰਸਕਾਰ ਪੁਲੀਸ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਅਤੇ ਪੰਡਤ ਨਰਿੰਦਰ ਕਾਲਾ ਮੂਲੇਪੁਰ ਆਦਿ ਵੀ ਮੌਜੂਦ ਸੀ। ਸ੍ਰੀ ਲਾਲੀ ਨੇ ਦਸਿਆ ਕਿ ਸੁਸਾਇਟੀ ਵਲੋਂ ਜਿਥੇ ਸਮਾਜ ਸੇਵਾ ਦੇ ਕਾਰਜ਼ ਕੀਤੇ ਜਾਦੇ ਹਨ ਉਥੇ ਲਵਾਰਸ ਲਾਸਾਂ ਦਾ ਲਗਾਤਾਰ ਸੰਸਕਾਰ ਦਾ ਸਿਲਸਲਾ ਥਾਣਾ ਸਰਹਿੰਦ ਦੀ ਪੁਲਿਸ ਦੇ ਸਹਿਯੋਗ ਨਾਲ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਫੋਟੋ ਕੈਪਸ਼ਨ: ਸੁਸਾਇਟੀ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਅਤੇ ਹੋਰ ਲਵਾਰਸ ਲਾਸ ਦਾ ਸੰਸਕਾਰ ਕਰਦੇ ਹੋਏ।

*ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ...
Read More Read more about *ਅੰਤਿਮ ਸਹਾਰਾ ਸੁਸਾਇਟੀ ਨੇ ਲਵਾਰਸ ਲਾਸ ਦਾ ਕੀਤਾ ਅੰਤਮ ਸੰਸਕਾਰ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਅੰਤਿਮ ਸਹਾਰਾ ਵੈਲਫ਼ੇਅਰ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਵਲੋਂ 273ਵੀਂ ਲਵਾਰਿਸ ਲਾਸ ਦਾ ਅੰਤਮ ਸੰਸਕਾਰ ਪੁਲੀਸ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਅਤੇ ਪੰਡਤ ਨਰਿੰਦਰ ਕਾਲਾ ਮੂਲੇਪੁਰ ਆਦਿ ਵੀ ਮੌਜੂਦ ਸੀ। ਸ੍ਰੀ ਲਾਲੀ ਨੇ ਦਸਿਆ ਕਿ ਸੁਸਾਇਟੀ ਵਲੋਂ ਜਿਥੇ ਸਮਾਜ ਸੇਵਾ ਦੇ ਕਾਰਜ਼ ਕੀਤੇ ਜਾਦੇ ਹਨ ਉਥੇ ਲਵਾਰਸ ਲਾਸਾਂ ਦਾ ਲਗਾਤਾਰ ਸੰਸਕਾਰ ਦਾ ਸਿਲਸਲਾ ਥਾਣਾ ਸਰਹਿੰਦ ਦੀ ਪੁਲਿਸ ਦੇ ਸਹਿਯੋਗ ਨਾਲ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਫੋਟੋ ਕੈਪਸ਼ਨ: ਸੁਸਾਇਟੀ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਅਤੇ ਹੋਰ ਲਵਾਰਸ ਲਾਸ ਦਾ ਸੰਸਕਾਰ ਕਰਦੇ ਹੋਏ।
*ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੈਡੀਕਲ ਅਫਸਰ ਡਾ ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 13 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 2 ਵਿਅਕਤੀਆਂ ਦੇ ਮੌਕੇ ਤੇ ਹੀ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਨਾ ਕੀਤੀ ਜਾਵੇ। ਮੈਡੀਕਲ ਅਫਸਰ ਡਾ ਰਮਨ ਜਿੰਦਲ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਕਿਸੇ ਵੀ ਵਿਅਕਤੀ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਲਈ ਉਤਸਾਹਿਤ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। *ਫੋਟੋ ਕੈਪਸ਼ਨ: ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟਦੀ ਹੋਈ ਸਿਹਤ ਵਿਭਾਗ ਦੀ ਟੀਮ।* IMG-20250309-WA0103

*ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੈਡੀਕਲ ਅਫਸਰ ਡਾ ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 13 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 2 ਵਿਅਕਤੀਆਂ ਦੇ ਮੌਕੇ ਤੇ ਹੀ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਨਾ ਕੀਤੀ ਜਾਵੇ। ਮੈਡੀਕਲ ਅਫਸਰ ਡਾ ਰਮਨ ਜਿੰਦਲ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਕਿਸੇ ਵੀ ਵਿਅਕਤੀ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਲਈ ਉਤਸਾਹਿਤ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। *ਫੋਟੋ ਕੈਪਸ਼ਨ: ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟਦੀ ਹੋਈ ਸਿਹਤ ਵਿਭਾਗ ਦੀ ਟੀਮ।*

*ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ...
Read More Read more about *ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੈਡੀਕਲ ਅਫਸਰ ਡਾ ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 13 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 2 ਵਿਅਕਤੀਆਂ ਦੇ ਮੌਕੇ ਤੇ ਹੀ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਨਾ ਕੀਤੀ ਜਾਵੇ। ਮੈਡੀਕਲ ਅਫਸਰ ਡਾ ਰਮਨ ਜਿੰਦਲ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਕਿਸੇ ਵੀ ਵਿਅਕਤੀ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਲਈ ਉਤਸਾਹਿਤ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। *ਫੋਟੋ ਕੈਪਸ਼ਨ: ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟਦੀ ਹੋਈ ਸਿਹਤ ਵਿਭਾਗ ਦੀ ਟੀਮ।*
*ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ ਕਰਵਾਏ* *ਅਮਲੋਹ,(ਅਜੇ ਕੁਮਾਰ)* ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਰਹਿਨੁਮਾਈ ਹੇਠ 39ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲੇ ਜਿਵੇਂ 100, 200, 400 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁੱਟ, ਲੈਮਨ ਰੇਸ, ਥਰੀ ਲੈਗ ਰੇਸ, ਜੈਵਲਿਨ ਥਰੋਅ ਅਤੇ ਟੱਗ ਆਫ ਵਾਰ (ਲੜਕੇ/ਲੜਕੀਆਂ) ਆਦਿ ਕਰਵਾਏ ਗਏ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ ਟਚਿੰਗ ਸਟਾਫ ਮੈਂਬਰਾਂ ਦੇ ਵੀ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਜਿੱਥੇ ਆਤਮ ਵਿਸ਼ਵਾਸ ਭਰਦੀਆਂ ਹਨ ਉੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਅਮਰਿੰਦਰ ਸਿੰਘ ਅਤੇ ਲੜਕੀਆਂ ਵਿੱਚੋਂ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। *ਫੋਟੋ ਕੈਪਸਨ: ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਪਿੰਡ ਤੂਰਾਂ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੋਨਿਕਾ ਸਹਿਗਲ ਅਤੇ ਹੋਰ।* IMG-20250308-WA0149

*ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ ਕਰਵਾਏ* *ਅਮਲੋਹ,(ਅਜੇ ਕੁਮਾਰ)* ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਰਹਿਨੁਮਾਈ ਹੇਠ 39ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲੇ ਜਿਵੇਂ 100, 200, 400 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁੱਟ, ਲੈਮਨ ਰੇਸ, ਥਰੀ ਲੈਗ ਰੇਸ, ਜੈਵਲਿਨ ਥਰੋਅ ਅਤੇ ਟੱਗ ਆਫ ਵਾਰ (ਲੜਕੇ/ਲੜਕੀਆਂ) ਆਦਿ ਕਰਵਾਏ ਗਏ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ ਟਚਿੰਗ ਸਟਾਫ ਮੈਂਬਰਾਂ ਦੇ ਵੀ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਜਿੱਥੇ ਆਤਮ ਵਿਸ਼ਵਾਸ ਭਰਦੀਆਂ ਹਨ ਉੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਅਮਰਿੰਦਰ ਸਿੰਘ ਅਤੇ ਲੜਕੀਆਂ ਵਿੱਚੋਂ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। *ਫੋਟੋ ਕੈਪਸਨ: ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਪਿੰਡ ਤੂਰਾਂ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੋਨਿਕਾ ਸਹਿਗਲ ਅਤੇ ਹੋਰ।*

*ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ...
Read More Read more about *ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ* *ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ ਕਰਵਾਏ* *ਅਮਲੋਹ,(ਅਜੇ ਕੁਮਾਰ)* ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਰਹਿਨੁਮਾਈ ਹੇਠ 39ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲੇ ਜਿਵੇਂ 100, 200, 400 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁੱਟ, ਲੈਮਨ ਰੇਸ, ਥਰੀ ਲੈਗ ਰੇਸ, ਜੈਵਲਿਨ ਥਰੋਅ ਅਤੇ ਟੱਗ ਆਫ ਵਾਰ (ਲੜਕੇ/ਲੜਕੀਆਂ) ਆਦਿ ਕਰਵਾਏ ਗਏ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ ਟਚਿੰਗ ਸਟਾਫ ਮੈਂਬਰਾਂ ਦੇ ਵੀ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਜਿੱਥੇ ਆਤਮ ਵਿਸ਼ਵਾਸ ਭਰਦੀਆਂ ਹਨ ਉੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਅਮਰਿੰਦਰ ਸਿੰਘ ਅਤੇ ਲੜਕੀਆਂ ਵਿੱਚੋਂ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ। *ਫੋਟੋ ਕੈਪਸਨ: ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਪਿੰਡ ਤੂਰਾਂ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੋਨਿਕਾ ਸਹਿਗਲ ਅਤੇ ਹੋਰ।*
*ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਕੀਤਾ ਸਨਮਾਨਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ ਦੇ ਨਾਲ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਹਿਲਵਾਨ ਅਤੇ ਅਮਰਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਗਰਵਾਲ ਬਹੁਤ ਹੀ ਸੁਲਝੇ ਹੋਏ ਅਫਸਰ ਹਨ ਇਨ੍ਹਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਕੰਮ ਕੀਤਾ ਹੈ ਅਤੇ ਚੰਗੇ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਆਸ ਕੀਤੀ ਕਿ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਇਸ ਪਵਿੱਤਰ ਧਰਤੀ ਦੇ ਉੱਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕ ਬਹੁਤ ਚੰਗੇ ਹਨ ਅਤੇ ਸ਼ਾਂਤ ਸੁਭਾਅ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। *ਫੋਟੋ ਕੈਪਸ਼ਨ: ਅਕਾਲੀ ਦਲ ਅੰਮ੍ਰਿਤਸਰ ਦੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ ਜ਼ਿਲ੍ਹਾ ਪੁਲੀਸ ਮੁੱਖੀ ਸੁਭਮ ਅਗਰਵਾਲ ਦਾ ਸਨਮਾਨ ਕਰਦੇ ਹੋਏ।* IMG-20250308-WA0155

*ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਕੀਤਾ ਸਨਮਾਨਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ ਦੇ ਨਾਲ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਹਿਲਵਾਨ ਅਤੇ ਅਮਰਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਗਰਵਾਲ ਬਹੁਤ ਹੀ ਸੁਲਝੇ ਹੋਏ ਅਫਸਰ ਹਨ ਇਨ੍ਹਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਕੰਮ ਕੀਤਾ ਹੈ ਅਤੇ ਚੰਗੇ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਆਸ ਕੀਤੀ ਕਿ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਇਸ ਪਵਿੱਤਰ ਧਰਤੀ ਦੇ ਉੱਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕ ਬਹੁਤ ਚੰਗੇ ਹਨ ਅਤੇ ਸ਼ਾਂਤ ਸੁਭਾਅ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। *ਫੋਟੋ ਕੈਪਸ਼ਨ: ਅਕਾਲੀ ਦਲ ਅੰਮ੍ਰਿਤਸਰ ਦੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ ਜ਼ਿਲ੍ਹਾ ਪੁਲੀਸ ਮੁੱਖੀ ਸੁਭਮ ਅਗਰਵਾਲ ਦਾ ਸਨਮਾਨ ਕਰਦੇ ਹੋਏ।*

*ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ...
Read More Read more about *ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਨੇ ਕੀਤਾ ਸਨਮਾਨਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ ਦੇ ਨਾਲ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਹਿਲਵਾਨ ਅਤੇ ਅਮਰਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਗਰਵਾਲ ਬਹੁਤ ਹੀ ਸੁਲਝੇ ਹੋਏ ਅਫਸਰ ਹਨ ਇਨ੍ਹਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਕੰਮ ਕੀਤਾ ਹੈ ਅਤੇ ਚੰਗੇ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਆਸ ਕੀਤੀ ਕਿ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਇਸ ਪਵਿੱਤਰ ਧਰਤੀ ਦੇ ਉੱਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕ ਬਹੁਤ ਚੰਗੇ ਹਨ ਅਤੇ ਸ਼ਾਂਤ ਸੁਭਾਅ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। *ਫੋਟੋ ਕੈਪਸ਼ਨ: ਅਕਾਲੀ ਦਲ ਅੰਮ੍ਰਿਤਸਰ ਦੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ ਜ਼ਿਲ੍ਹਾ ਪੁਲੀਸ ਮੁੱਖੀ ਸੁਭਮ ਅਗਰਵਾਲ ਦਾ ਸਨਮਾਨ ਕਰਦੇ ਹੋਏ।*